pb8 live news : ਮਾਨਯੋਗ ਸ੍ਰੀਮਤੀ ਵਤਸਲਾ ਗੁਪਤਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ SI. ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਦੀ ਨਿਗਰਾਨੀ ਹੇਠ ASI ਗੁਰਦੇਵ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਗਸਤ ਮਲਕੀਤ ਸਿੰਘ ਉਰਫ ਮੀਤੂ ਪੁੱਤਰ ਹਰਨਾਮ ਸਿੰਘ ਵਾਸੀ ਬਾਦਸ਼ਾਹਪੁਰ ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪਾਸੋ 11.250/ML. ਸਰਾਬ नाष्टिन भर बीजी। सिम मर्वपी भुसभा घर 141 भिडी 18.10.2024 अ/प 61/1/14 EX ACT घाटा ਸੁਭਾਨਪੁਰ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ ਤੇ ਕਾਮਯਾਬੀ ਹਾਸਲ ਕੀਤੀ।





