Friday, February 13, 2026
spot_imgspot_img
CRIMEਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪੁਲਿਸ ਵੱਲੋ CASO OPERATION ਦੌਰਾਨ 06 ਗ੍ਰਾਮ ਹੈਰੋਇਨ...

ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪੁਲਿਸ ਵੱਲੋ CASO OPERATION ਦੌਰਾਨ 06 ਗ੍ਰਾਮ ਹੈਰੋਇਨ ਬ੍ਰਮਾਦ

देश की ताजा खबरें पढ़ने के लिए हमारे WhatsApp Group को Join करेंspot_img

pb8 live news : ਮਾਨਯੋਗ ਸ੍ਰੀ ਗੌਰਵ ਤੂਰਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ. ਉਂਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ INSP ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਦੀ ਨਿਗਰਾਨੀ ਹੇਠ ASI ਸੁਖਵਿੰਦਰ ਕੁਮਾਰ ਨੰ.380/ਕਪੂ ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਕਾਸੋ ਆਪਰੇਸ਼ਨ 06 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮਨਦੀਪ ਸਿੰਘ ਉਰਫ ਬੂਰਾ ਪੁੱਤਰ ਕਸ਼ਮੀਰ ਸਿੰਘ ਵਾਸੀ ਲੱਖਣ ਖੋਲੇ ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦੇ ਖਿਲਾਫ ਮੁਕੱਦਮਾ ਨੰ. 14 ਮਿਤੀ 8.2.2025 ਅ/ਧ 21-61-85 NDPS ACT ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ.

spot_img
spot_img

RELATED ARTICLES

Most Popular