Tuesday, December 24, 2024
spot_imgspot_img
CRIMEਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪੁਲਿਸ ਵੱਲੋਂ ਗਸਤ ਦੌਰਾਨ 55 ਨਸ਼ੀਲੀਆ ਗੋਲੀਆ ਬਿਨਾ...

ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪੁਲਿਸ ਵੱਲੋਂ ਗਸਤ ਦੌਰਾਨ 55 ਨਸ਼ੀਲੀਆ ਗੋਲੀਆ ਬਿਨਾ ਮਾਰਕਾ ਰੰਗ ਟਿੱਕਾ ਸੰਤਰੀ ਸਮੇਤ ਇਕ ਦੋਸ਼ੀਣ ਕਾਬੂ

देश की ताजा खबरें पढ़ने के लिए हमारे WhatsApp Group को Join करेंspot_img

Pb8 live news : ਮਾਨਯੋਗ ਸ੍ਰੀਮਤੀ ਵਤਸਲਾ ਗੁਪਤਾ IPS. ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ. ਉੱਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ SL ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ ਦੀ ਨਿਗਰਾਨੀ ਹੇਠ ASI ਲਖਵੀਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਗਸਤ ਹਰਜੀਤ ਕੌਰ ਪਤਨੀ ਜਗਜੀਤ ਸਿੰਘ ਵਾਸੀ ਬੂਟ ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪਾਸੋ 55 ਨਸ਼ੀਲੀਆ ਗੋਲੀਆ ਬਿਨਾ ਮਾਰਕਾ ਰੰਗ ਫਿੱਕਾ ਸੰਤਰੀ ਬ੍ਰਾਮਦ ਕੀਤੀਆ। ਜਿਸ ਸਬੰਧੀ ਮੁਕੱਦਮਾ ਨੰਬਰ 136 ਮਿਤੀ 09.10.2024 ਅ /ਧ 22 NDPS ACT ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ ਤੇ ਕਾਮਯਾਬੀ ਹਾਸਲ ਕੀਤੀ।

spot_img
spot_img
spot_img
spot_img
spot_img
spot_img
spot_img
- Advertisment -spot_img

RELATED ARTICLES

Most Popular